Monday, May 27, 2024

ਵਾਹਿਗੁਰੂ

spot_img
spot_img

ਸ਼ਹੀਦ ਸਿੱਖ ਜਰਨੈਲਾਂ ਦੀ ਯਾਦ ਮਨਾਈ ਜਾਵੇ: ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 21 ਸਤੰਬਰ, 2020:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਸਿੱਖ ਜਰਨੈਲਾਂ ਦੀ ਯਾਦ ਮਨਾਉਣ ਸੰਬੰਧੀ ਆਦੇਸ਼ ਜਾਰੀ ਕੀਤਾ ਹੈ।

ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਉਪਰੰਤ ਰਾਜਾ ਹੀਰਾ ਸਿੰਘ ਡੋਗਰਾ ਦੇ ਬਹਿਕਾਵੇ ਵਿੱਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਕੁਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦਾ ਕਤਲ ਕੀਤਾ ਗਿਆ, ਜੋ ਕਿ ਬਹੁਤ ਹੀ ਹਿਰਦੇਵੇਧਕ ਘਟਨਾ ਸੀ।

ਕਾਰਜਕਾਰੀ ਜਥੇਦਾਰ ਨੇ ਸਿੱਖ ਸੰਗਤਾਂ ਅਤੇ ਵਿਦਵਾਨਾਂ ਵੱਲੋਂ ਪੁੱਜੇ ਸੁਝਾਅ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ 10 ਅਕਤੂਬਰ, 2020 ਨੂੰ

ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਪੰਥਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਕੌਮੀ ਤੌਰ ’ਤੇ ਇਕੱਠੇ ਹੋਣ ਅਤੇ ਉਨ੍ਹਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਅਤੇ ਅਰਦਾਸ ਹੋਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਵੀ ਕਿਹਾ ਗਿਆ ਹੈ ਕਿ ਇਸ ਸਮਾਗਮ ਲਈ ਸਮੂਹ ਪੰਥਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਸੱਦਾ ਪੱਤਰ ਭੇਜ ਕੇ ਇਸ ਸਮਾਗਮ ਵਿੱਚ ਸ਼ਾਮਿਲ ਕੀਤਾ ਜਾਵੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,095FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...