Saturday, May 18, 2024

ਵਾਹਿਗੁਰੂ

spot_img
spot_img

ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ ‘ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ

- Advertisement -

ਯੈੱਸ ਪੰਜਾਬ
ਜਲੰਧਰ, 17 ਅਕਤੂਬਰ, 2021:
ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸਰਦਾਰ ਮਜੀਠੀਆ ਨੇ ਰਾਜਪਾਲ ਨੁੰ ਵਧਾਈ ਦਿੰਦਿਆਂ ਉਹਨਾਂ ਨੂੰ ਤਗੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਆਖਿਆ।

ਇਸ ਮੌਕੇ ਰਾਜਪਾਲ ਨੇ ਮਜੀਠੀਆ ਨੂੰ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਮਜ਼ਬੂਤੀ ਦੇ ਨਾਲ ਨਾਲ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਵਾਸਤੇ ਕੰਮ ਕਰਨ ਅਤੇ ਮੁਹੱਲਾ ਪੱਧਰ ‘ਤੇ ਬੂਥ ਲੈਵਲ ਕਮੇਟੀਆਂ ਬਣਾ ਕੇ ਵਰਕਰਾਂ ਨੁੰ ਪਾਰਟੀ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਬਹੁਤ ਹੀ ਛੇਤੀ ਹੀ ਜਲੰਧਰ ਸ਼ਹਿਰ ਦਾ ਯੂਥ ਅਕਾਲੀ ਦਲ ਦਾ ਢਾਂਚਾ ਬਣਾਇਆ ਜਾਵੇਗਾ ਜਿਸ ਵਿਚ ਸਰਕਲ ਪ੍ਰਧਾਨ ਤੋਂ ਇਲਾਵਾ ਮੁਹੱਲਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ।

ਰਾਜਪਾਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਨੂੰ ਨਾਲ ਲੈ ਕੇ ਨੁੱਕੜ ਮੀਟਿੰਗਾਂ ਤੋਂ ਲੈ ਕੇ ਵੱਡੀਆਂ ਰੈਲੀਆਂ ਵੀ ਕਰਵਾਈਆਂ ਜਾਣਗੀਆਂ।

ਇਸ ਮੌਕੇ ਜਗਬੀਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ ਨੇ ਵੀ ਇਸ ਮੌਕੇ ਟੀਮ ਦੀ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਸਰਦਾਰ ਮਜੀਠੀਆ ਨੇ ਸਿਰੋਪਾ ਪਾ ਕੇ ਰਾਜਪਾਲ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਨਿਰਵੈਰ ਸਿੰਘ ਸਾਜਨ, ਇੰਦਰ ਸਿੰਘ ਅਲੱਗ, ਹਰਮਨ ਆਸੀਜਾ, ਦਮਨਪ੍ਰੀਤ ਸਿੰਘ ਕੇਪੀ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਅੰਕੁਸ਼ ਸ਼ਰਮਾ, ਪਰਮਿੰਦਰ ਸਿੰਘ, ਮਨਜੀਤ ਸਿੰਘ, ਜਤਿੰਦਰ ਪਾਲ ਸਿੰਘ, ਮੋਹਿਤ ਸ਼ਰਮਾ, ਚਰਨਜੀਤ ਸਿੰਘ, ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...