Thursday, May 23, 2024

ਵਾਹਿਗੁਰੂ

spot_img
spot_img

ਹਰਸਿਮਰਤ ਕੌਰ ਬਾਦਲ ‘ਪਾਜ਼ਿਟਿਵ’ – ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਨੂੰ ਵੀ ਹੋਇਆ ਕੋਰੋਨਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਪ੍ਰੈਲ, 2021:
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ।

ਇਹ ਜਾਣਕਾਰੀ ਉਨ੍ਹਾਂ ਨੇ ਖ਼ੁਦ ਸ਼ੁੱਕਰਵਾਰ ਸਵੇਰੇ ਦਿੱਤੀ ਹੈ। ਟਵਿੱਟਰ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਲਕੇ ਲੱਛਣਾਂ ਨਾਲ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ।

ਉਹਨਾਂ ਨੇ ਆਪਣੇ ਆਪ ਨੂੰ ਆਪਣੇ ਘਰ ਵਿੱਚ ਹੀ ‘ਕੁਆਰੰਟੀਨ’ ਕਰ ਲਿਆ ਹੈ ਅਤੇ ਸਾਰੇ ਇਹਤਿਆਤ ਵਰਤੇ ਜਾ ਰਹੇ ਹਨ।

ਸ੍ਰੀਮਤੀ ਹਰਸਿਮਰਤ ਬਾਦਲ ਨੇ ਪਿਛਲੇ ਦਿਨਾਂ ਵਿੱਚ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਇਕਾਂਤਵਾਸ ਵਿੱਚ ਜਾਣ ਅਤੇ ਜਲਦੀ ਤੋਂ ਜਲਦੀ ਆਪੋ ਆਪਣਾ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

ਯਾਦ ਰਹੇ ਕਿ ਸਾਬਕਾ ਕੇਂਦਰੀ ਮੰਤਰੀ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਵੀ ਇਸ ਤੋਂ ਪਹਿਲਾਂ ਕੋਰੋਨਾ ਪਾਜ਼ਿਟਿਵ ਹੋ ਗਏ ਸਨ ਅਤੇ ਉਹ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਰਹੇ ਸਨ। ਉਹ ਸਿਹਤਯਾਬ ਹੋਣ ਉਪਰੰਤ ਆਪਣੀਆਂ ਰਾਜਸੀ ਸਰਗਰਮੀਆਂ ਦੁਬਾਰਾ ਸ਼ੁਰੂ ਕਰ ਚੁੱਕੇ ਹਨ।

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,104FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...