ਯੈੱਸ ਪੰਜਾਬ
ਚੰਡੀਗੜ੍ਹ, 3 ਸਤੰਬਰ, 2022:
ਪੰਜਾਬ ਪੁਲਿਸ ਵੱਲੋਂ ਇਕ ਮਹਿਲਾ ‘ਆਪ’ ਆਗੂ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਵਿਧਾਇਕ ਸ: ਸੁਖ਼ਪਾਲ ਸਿੰਘ ਖ਼ਹਿਰਾ ਖਿਲਾਫ਼ ਮੋਹਾਲੀ ਥਾਣੇ ਵਿੱਚ ਦਰਜ ਕੀਤੇ ਗਏ ਕੇਸ ਨਾਲ ਸਿਆਸਤ ਵਿੱਚ ਇਕ ਨਵਾਂ ਉਬਾਲ ਆਉਂਦਾ ਨਜ਼ਰ ਆ ਰਿਹਾ ਹੈ।
ਇਸ ਐਫ.ਆਈ.ਆਰ.ਦੇ ਅਸਲ ਤੱਥਾਂ ਤੋਂ ਤੁਹਾਨੂੰ ਜਾਣੂ ਕਰਵਾਉਣ ਲਈ ‘ਯੈੱਸ ਪੰਜਾਬ’ ਤੁਹਾਡੇ ਲਈ ਇਹ ਐਫ.ਆਈ.ਆਰ. ਹੀ ਹੇਠਾਂ ਪ੍ਰਕਾਸ਼ਿਤ ਕਰ ਰਿਹਾ ਹੈ।
ਐਫ.ਆਈ.ਆਰ. ਪੜ੍ਹਣ ਲਈ ਇੱਥੇ ਕਲਿੱਕ ਕਰੋ
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ